Acts 7:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ਰ ਹਾਂ ਭਾਵ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ਰ ।’ ਮੂਸਾ ਡਰ ਨਾਲ ਕੰਬਣ ਲੱਗਾ ਅਤੇ ਉਸ ਦਾ ਉਸ ਪਾਸੇ ਦੇਖਣ ਦਾ ਹੌਸਲਾ ਨਾ ਪਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
‘ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ਵਰ ਹਾਂ, ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ।’ ਤਦ ਮੋਸ਼ੇਹ ਡਰ ਦੇ ਮਾਰੇ ਕੰਬ ਉੱਠਿਆ ਅਤੇ ਦੇਖਣ ਦਾ ਹੌਸਲਾ ਨਾ ਕਰ ਸਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਤੇਰੇ ਪਿਉ ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ ਦਾ ਅਤੇ ਇਸਹਾਕ ਦਾ ਅਤੇ ਯਾਕੂਬ ਦਾ ਪਰਮੇਸ਼ੁਰ। ਤਦ ਮੂਸਾ ਕੰਬ ਉੱਠਿਆ ਅਤੇ ਉਹ ਨੂੰ ਤੱਕਣ ਦਾ ਹਿਆਉ ਨਾ ਪਿਆ
Punjabi ERV
ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی مَیں تیرے پئیو دادیاں دا خُدا ابرہام تے اِضحاق تے یعقُوب دا خُدا ہاں۔ تَد مُوسیٰ کمبیا تے اوہنوں ویکھن دا حَوصلہ نا پیا۔
Punjabi Standard Bible (Punjabi Standard Bible) 2023
‘ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ਰ ਹਾਂ; ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ਰ’। ਤਦ ਮੂਸਾ ਕੰਬ ਉੱਠਿਆ ਅਤੇ ਉਸ ਨੇ ਵੇਖਣ ਦਾ ਹੌਸਲਾ ਨਾ ਕੀਤਾ।