Acts 7:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਤੋਂ ਜੁੱਤੀ ਲਾਹ ਦੇ ਕਿਉਂਕਿ ਜਿਸ ਥਾਂ ਉੱਤੇ ਤੂੰ ਖੜ੍ਹਾ ਹੈਂ, ਉਹ ਪਵਿੱਤਰ ਧਰਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਪ੍ਰਭੂ ਨੇ ਉਹ ਨੂੰ ਆਖਿਆ, ‘ਤੂੰ ਆਪਣੇ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖਲੋਤਾ ਪਵਿੱਤਰ ਜਗ੍ਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪ੍ਰਭੁ ਨੇ ਉਹ ਨੂੰ ਆਖਿਆ ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ ਕਿਉਂ ਜੋ ਇਹ ਥਾਂ ਜਿੱਥੇ ਤੂੰ ਖਲੋਤਾ ਹੈਂ ਪਵਿੱਤ੍ਰ ਧਰਤੀ ਹੈ
Punjabi ERV
ਪ੍ਰਭੂ ਨੇ ਉਸਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁਤ੍ਤੇ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖਢ਼ਾ ਹੈ ਉਹ ਇੱਕ ਪਵਿੱਤਰ ਧਰਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਭੂਮੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند اوہنوں آکھیا۔ اپنے پیراں توں جُتّی لاہ۔ کیوں جو جیہڑے تھاں تُوں کھلوتا ایں اوہ پاک زمین اے۔
Punjabi Standard Bible (Punjabi Standard Bible) 2023
ਤਦ ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਤੋਂ ਜੁੱਤੀ ਲਾਹ ਦੇ, ਕਿਉਂਕਿ ਜਿਸ ਥਾਂ ਉੱਤੇ ਤੂੰ ਖੜ੍ਹਾ ਹੈਂ ਉਹ ਪਵਿੱਤਰ ਧਰਤੀ ਹੈ।