Acts 7:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸਾਖੀ ਦਾ ਤੰਬੂ ਉਜਾੜ ਵਿੱਚ ਸਾਡੇ ਪੁਰਖਿਆਂ ਦੇ ਨਾਲ ਸੀ । ਇਹ ਪਰਮੇਸ਼ਰ ਦੀ ਮੂਸਾ ਨੂੰ ਦੱਸੀ ਉਦਾਹਰਨ ਅਨੁਸਾਰ ਬਣਾਇਆ ਗਿਆ ਸੀ ਜਿਸ ਤਰ੍ਹਾਂ ਦੀ ਉਦਾਹਰਨ ਮੂਸਾ ਨੇ ਦੇਖੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਾਡੇ ਪੂਰਵਜਾਂ ਕੋਲ ਉਜਾੜ ਵਿੱਚ ਕਾਨੂੰਨ ਦੇ ਨੇਮ ਦਾ ਤੰਬੂ ਸੀ। ਇਹ ਉਸ ਰੂਪ ਵਿੱਚ ਬਣਾਇਆ ਗਿਆ ਜਿਵੇਂ ਪਰਮੇਸ਼ਵਰ ਨੇ ਮੋਸ਼ੇਹ ਨੂੰ ਨਿਰਦੇਸ਼ ਦਿੱਤੇ ਸੀ, ਉਸ ਨਮੂਨੇ ਦੇ ਅਨੁਸਾਰ ਜੋ ਉਸਨੇ ਵੇਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਖੀ ਦਾ ਤੰਬੂ ਉਜਾੜ ਵਿੱਚ ਸਾਡੇ ਪਿਉ ਦਾਦਿਆਂ ਦੇ ਕੋਲ ਸੀ ਜਿਵੇਂ ਉਸੇ ਨੇ ਆਗਿਆ ਦਿੱਤੀ ਜਿਨ ਮੂਸਾ ਨੂੰ ਆਖਿਆ ਸੀ ਭਈ ਉਹ ਨੂੰ ਉਸ ਖਾਕੇ ਉੱਤੇ ਬਣਾ ਜੋ ਤੈਂ ਵੇਖਿਆ ਹੈ
Punjabi ERV
“ਉਜਾਡ਼ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸਨੇ ਇਸਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸਨੂੰ ਵਿਖਾਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
گواہی دا خیمہ ساڈے وڈّیاں دے نال بیابان وِچ اوہدے حُکم دے سببّوں سی جِس مُوسیٰ نال کلام کر کے آکھیا۔ پئی ایس نمونے وانگر جیہڑا تُوں ویکھیا اے اوہنوں بنا۔
Punjabi Standard Bible (Punjabi Standard Bible) 2023
ਉਜਾੜ ਵਿੱਚ ਸਾਡੇ ਪੁਰਖਿਆਂ ਕੋਲ ਗਵਾਹੀ ਦਾ ਤੰਬੂ ਸੀ ਅਤੇ ਇਹ ਉਸੇ ਤਰ੍ਹਾਂ ਸੀ ਜਿਵੇਂ ਮੂਸਾ ਨਾਲ ਬੋਲਣ ਵਾਲੇ ਨੇ ਆਗਿਆ ਦਿੱਤੀ ਸੀ ਕਿ ਉਹ ਇਸ ਨੂੰ ਉਸ ਨਮੂਨੇ ਦੇ ਅਨੁਸਾਰ ਬਣਾਵੇ ਜੋ ਉਸ ਨੇ ਵੇਖਿਆ ਸੀ।