Acts 7:48 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਰ ਪਰਮ ਪ੍ਰਧਾਨ ਪਰਮੇਸ਼ਰ ਹੱਥਾਂ ਦੇ ਬਣਾਏ ਘਰਾਂ ਵਿੱਚ ਨਹੀਂ ਰਹਿੰਦੇ; ਜਿਸ ਤਰ੍ਹਾਂ ਨਬੀ ਨੇ ਕਿਹਾ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ, ਅੱਤ ਮਹਾਨ ਪਰਮੇਸ਼ਵਰ ਮਨੁੱਖਾਂ ਦੇ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ।” ਜਿਸ ਤਰ੍ਹਾਂ ਨਬੀ ਕਹਿੰਦਾ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਪਰ ਅੱਤ ਮਹਾਨ ਹੱਥਾਂ ਦੀਆਂ ਬਣੀਆਂ ਹੋਈਆਂ ਹੈਕਲਾਂ ਵਿੱਚ ਨਹੀਂ ਵੱਸਦਾ ਜਿਵੇਂ ਨਬੀ ਕਹਿੰਦਾ ਹੈ, -
Punjabi ERV
“ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ: ‘ਪ੍ਰਭੂ ਆਖਦਾ ਹਐ ਸਵਰਗ ਮੇਰਾ ਸਿੰਘਾਸਣ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی حق تعالیٰ ہتّھاں دے بنائے ہوئے تھانواں وِچ نئیں رہندا۔ جیویں نبی آکھدا اے۔
Punjabi Standard Bible (Punjabi Standard Bible) 2023
ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਸਥਾਨਾਂ ਵਿੱਚ ਨਹੀਂ ਵੱਸਦਾ, ਜਿਵੇਂ ਕਿ ਨਬੀ ਕਹਿੰਦਾ ਹੈ: