Acts 7:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ। ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ? ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਪ੍ਰਭੂ ਕਹਿੰਦੇ ਹਨ: ਸਵਰਗ ਮੇਰਾ ਸਿੰਘਾਸਣ ਹੈ, ਅਤੇ ਧਰਤੀ ਮੇਰੇ ਪੈਰਾਂ ਦੀ ਚੌਂਕੀ । ਤੁਸੀਂ ਮੇਰੇ ਲਈ ਕਿਸ ਤਰ੍ਹਾਂ ਦਾ ਘਰ ਬਣਾਓਗੇ? ਜਾਂ ਮੇਰੇ ਅਰਾਮ ਕਰਨ ਲਈ ਥਾਂ ਕਿੱਥੇ ਹੋਵੇਗੀ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ। ਅਤੇ ਮੇਰੀ ਆਰਾਮ ਜਗ੍ਹਾ ਕਿੱਥੇ ਹੋਵੇਗੀ?
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ, ਪ੍ਰਭੁ ਆਖਦਾ ਹੈ, ਯਾ ਕਿਹੜਾ ਥਾਂ ਮੇਰੇ ਅਰਾਮ ਦਾ ਹੈॽ
Punjabi ERV
ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ? ਮੈਂ ਆਰਾਮ ਕਿਥੇ ਕਰ ਸਕਦਾ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی خُدا آکھدا اے۔ اسمان میرا تخت تے زمین میرے پیراں دی چَوکی اے۔ میرے لئی تُسی کِیویں دا گھر اُسارو گے؟ یا کیہڑی جگہ میرے آرام دی اے؟
Punjabi Standard Bible (Punjabi Standard Bible) 2023
‘ਪ੍ਰਭੂ ਕਹਿੰਦਾ ਹੈ, “ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਫਿਰ ਤੁਸੀਂ ਮੇਰੇ ਲਈ ਕਿਸ ਤਰ੍ਹਾਂ ਦਾ ਨਿਵਾਸ ਸਥਾਨ ਬਣਾਓਗੇ ਜਾਂ ਮੇਰੇ ਅਰਾਮ ਦਾ ਥਾਂ ਕਿਹੜਾ ਹੈ?