Acts 7:53 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਉਹ ਹੀ ਹੋ ਜਿਹਨਾਂ ਨੂੰ ਪਰਮੇਸ਼ਰ ਦੀ ਵਿਵਸਥਾ ਸਵਰਗਦੂਤਾਂ ਰਾਹੀਂ ਮਿਲੀ ਪਰ ਤੁਸੀਂ ਉਸ ਦੀ ਪਾਲਣਾ ਨਾ ਕੀਤੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਬਿਵਸਥਾ ਨੂੰ ਜਿਹੜੀ ਸਵਰਗਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਸ਼ਰਾ ਨੂੰ ਜਿਹੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।।
Punjabi ERV
ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸਕੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اوہ لوک ہو جِنہاں نُوں فرِشتیاں دی راہِیں شریعت مِلی تَد وی تُساں عمل نا کِیتا۔
Punjabi Standard Bible (Punjabi Standard Bible) 2023
ਤੁਸੀਂ ਉਹ ਹੋ ਜਿਨ੍ਹਾਂ ਨੇ ਸਵਰਗਦੂਤਾਂ ਦੇ ਦੁਆਰਾ ਠਹਿਰਾਈ ਗਈ ਬਿਵਸਥਾ ਨੂੰ ਪ੍ਰਾਪਤ ਤਾਂ ਕੀਤਾ, ਪਰ ਇਸ ਦੀ ਪਾਲਣਾ ਨਾ ਕੀਤੀ।”