Acts 7:57 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਲੋਕਾਂ ਨੇ ਉੱਚੀ ਆਵਾਜ਼ ਨਾਲ ਚੀਕਦੇ ਹੋਏ ਆਪਣੇ ਕੰਨ ਬੰਦ ਕਰ ਲਏ ਅਤੇ ਸਾਰੇ ਇਕੱਠੇ ਹੋ ਕੇ ਸਤੀਫ਼ਨੁਸ ਉੱਤੇ ਟੁੱਟ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਨ੍ਹਾਂ ਨੇ ਉੱਚੀ ਆਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ, ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕੀਤੇ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ
Punjabi ERV
ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اُچّی ڈنڈ پا کے اپنے کنّ بند کِیتے۔ تے اِک دِل ہو کے اوہدے اُتّے آپئے۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਚੀਕ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇਕੱਠੇ ਉਸ ਉੱਤੇ ਟੁੱਟ ਪਏ