Acts 7:58 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਸ ਨੂੰ ਸ਼ਹਿਰ ਤੋਂ ਬਾਹਰ ਖਿੱਚ ਕੇ ਲੈ ਗਏ ਅਤੇ ਉਸ ਨੂੰ ਪਥਰਾਓ ਕਰਨ ਲੱਗੇ । ਗਵਾਹਾਂ ਨੇ ਆਪਣੇ ਕੱਪੜੇ ਸਾਊਲ ਨਾਂ ਦੇ ਇੱਕ ਜਵਾਨ ਦੇ ਪੈਰਾਂ ਦੇ ਕੋਲ ਰੱਖ ਦਿੱਤੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ। ਇਸ ਦੌਰਾਨ, ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਹਿਰੋਂ ਬਾਹਰ ਕੱਢ ਕੇ ਉਹ ਨੂੰ ਪਥਰਾਹ ਕੀਤਾ ਅਰ ਗਵਾਹਾਂ ਨੇ ਆਪਣੇ ਬਸਤਰ ਸੌਲੁਸ ਨਾਮੇ ਇੱਕ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ
Punjabi ERV
ਉਨ੍ਹਾਂ ਨੇ ਉਸਨੂੰ ਸ਼ਹਿਰੋਂ ਬਾਹਰ ਕਢ ਦਿੱਤਾ ਅਤੇ ਉਸਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰਖ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شہروں باہر کڈھ کے اوہنوں روڑے مارن لگ پئے تے گواہاں نیں اپنے کپڑے ساؤُل نال دے اِک جوان دے پیراں کول رکھ دِتّے۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਨਗਰ ਤੋਂ ਬਾਹਰ ਕੱਢ ਕੇ ਪਥਰਾਓ ਕੀਤਾ ਅਤੇ ਗਵਾਹਾਂ ਨੇ ਆਪਣੇ ਵਸਤਰ ਲਾਹ ਕੇ ਸੌਲੁਸ ਨਾਮਕ ਇੱਕ ਨੌਜਵਾਨ ਦੇ ਪੈਰਾਂ ਕੋਲ ਰੱਖ ਦਿੱਤੇ।