Acts 8:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹਰ ਕੋਈ, ਛੋਟੇ ਤੋਂ ਵੱਡੇ ਤੱਕ ਉਸ ਦਾ ਇਹ ਕਹਿ ਕੇ ਆਦਰ ਕਰਦਾ ਸੀ, “ਇਹ ਆਦਮੀ ਪਰਮੇਸ਼ਰ ਦੀ ਉਹ ਸਮਰੱਥਾ ਹੈ ਜਿਹੜੀ ‘ਮਹਾਂ-ਸਮਰੱਥਾ’ ਅਖਵਾਉਂਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਾਰੇ ਲੋਕ, ਛੋਟੇ ਤੋਂ ਲੈ ਕੇ ਵੱਡੇ, ਸਭ ਨੇ ਉਹ ਦੀ ਵੱਲ ਆਪਣਾ ਧਿਆਨ ਦਿੱਤਾ ਅਤੇ ਉੱਚੀ ਆਵਾਜ਼ ਵਿੱਚ ਕਿਹਾ, “ਇਸ ਮਨੁੱਖ ਨੂੰ ਪਰਮੇਸ਼ਵਰ ਦੀ ਮਹਾਨ ਸ਼ਕਤੀ ਕਿਹਾ ਜਾਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਛੋਟੇ ਤੋਂ ਲੈਕੇ ਵੱਡੇ ਤਾਈਂ ਸਭ ਉਹ ਦੀ ਵੱਲ ਚਿੱਤ ਲਾ ਕੇ ਆਖਦੇ ਸਨ ਭਈ ਇਹ ਮਨੁੱਖ ਪਰਮੇਸ਼ੁਰ ਦੀ ਉਹ ਸ਼ਕਤੀ ਹੈ ਜਿਹੜੀ ਵੱਡੀ ਕਹਾਉਂਦੀ ਹੈ!
Punjabi ERV
ਉਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸਨੂੰ ਮਹਾਂ ਸ਼ਕਤੀ ਆਖਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہنوں سارے نِکّے توں لے کے وڈّے تِیکر مَن دے تے آکھدے سن پئی ایہہ بندہ خُدا دی اوہ قُدرت اے جیہڑی وڈّی اکھواؤندی اے۔
Punjabi Standard Bible (Punjabi Standard Bible) 2023
ਛੋਟੇ ਤੋਂ ਲੈ ਕੇ ਵੱਡੇ ਤੱਕ ਸਭ ਉਸ ਦੀ ਵੱਲ ਚਿੱਤ ਲਾਉਂਦੇ ਅਤੇ ਕਹਿੰਦੇ ਸਨ, “ਇਹ ਮਨੁੱਖ ਪਰਮੇਸ਼ਰ ਦੀ ਉਹ ਸ਼ਕਤੀ ਹੈ ਜਿਹੜੀ ਮਹਾਨ ਕਹਾਉਂਦੀ ਹੈ।”