Acts 8:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਲੋਕਾਂ ਨੇ ਫ਼ਿਲਿੱਪੁਸ ਦੇ ਉਪਦੇਸ਼ ਵਿੱਚ ਵਿਸ਼ਵਾਸ ਕੀਤਾ ਜੋ ਪਰਮੇਸ਼ਰ ਦੇ ਰਾਜ ਅਤੇ ਯਿਸੂ ਮਸੀਹ ਦੇ ਸ਼ੁਭ ਸਮਾਚਾਰ ਦਾ ਪ੍ਰਚਾਰ ਕਰ ਰਿਹਾ ਸੀ ਤਾਂ ਆਦਮੀਆਂ ਅਤੇ ਔਰਤਾਂ ਨੇ ਬਪਤਿਸਮਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਨ੍ਹਾਂ ਨੇ ਫਿਲਿਪ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ਵਰ ਦੇ ਰਾਜ ਅਤੇ ਯਿਸ਼ੂ ਮਸੀਹ ਦੇ ਨਾਮ ਦੀ ਖੁਸ਼ਖ਼ਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਨ੍ਹਾਂ ਨੇ ਫ਼ਿਲਿੱਪੁਸ ਦੀ ਪਰਤੀਤ ਕੀਤੀ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ ਖਬਰੀ ਸੁਣਾਉਂਦਾ ਸੀ ਤਾਂ ਮਨੁੱਖ ਨਾਲੇ ਤੀਵੀਆਂ ਬਪਤਿਸਮਾ ਲੈਣ ਲੱਗੇ
Punjabi ERV
ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦ੍ਦਮੀਆਂ ਅਤੇ ਆਵ੍ਰਤਾਂ ਨੇ ਉਸਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد اوہناں فِلپُّس نُوں سَچّا مَنّیا۔ جیہڑا خُدا دی بادشاہی تے یِسُوع مسِیح دے ناں دی بابت خُوشخبری دیندا سی تاں بندے تے زنانِیاں سارے بپتِسمہ لین لگّے۔
Punjabi Standard Bible (Punjabi Standard Bible) 2023
ਪਰ ਜਦੋਂ ਉਨ੍ਹਾਂ ਨੇ ਫ਼ਿਲਿੱਪੁਸ 'ਤੇ ਵਿਸ਼ਵਾਸ ਕੀਤਾ ਜੋ ਪਰਮੇਸ਼ਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖ਼ਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।