Acts 8:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿੱਪੁਸ ਦੇ ਨਾਲ ਰਹਿਣ ਲੱਗਾ । ਉਹ ਚਮਤਕਾਰ ਅਤੇ ਮਹਾਨ ਸ਼ਕਤੀਸ਼ਾਲੀ ਕੰਮ ਹੁੰਦੇ ਦੇਖ ਕੇ ਹੈਰਾਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸ਼ਿਮਓਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ, ਫਿਲਿਪ ਦੇ ਨਾਲ ਹਰ ਇੱਕ ਜਗ੍ਹਾ ਉਸਦੇ ਪਿੱਛੇ ਜਾਣ ਲੱਗਾ, ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਸ਼ਮਊਨ ਨੇ ਆਪ ਵੀ ਪਰਤੀਤ ਕੀਤੀ ਅਤੇ ਬਪਤਿਸਮਾ ਲੈ ਕੇ ਫ਼ਿਲਿੱਪੁਸ ਦੇ ਨਾਲ ਹੀ ਰਿਹਾ ਅਤੇ ਨਿਸ਼ਾਨੀਆਂ ਅਤੇ ਵੱਡੀਆਂ ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਦੰਗ ਹੋਇਆ।।
Punjabi ERV
ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شمعُون آپ وی مَن گیا تے بپتِسمہ لے کے فِلپُّس دے نال ای رہیا۔ تے مُعجزے تے بڑیاں کراماتاں جیہڑیاں ہوندیاں سن ویکھ کے حَیران ہویا۔
Punjabi Standard Bible (Punjabi Standard Bible) 2023
ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿੱਪੁਸ ਦੇ ਨਾਲ ਰਹਿਣ ਲੱਗਾ। ਉਹ ਚਿੰਨ੍ਹ ਅਤੇ ਵੱਡੇ-ਵੱਡੇ ਚਮਤਕਾਰ ਹੁੰਦੇ ਵੇਖ ਕੇ ਹੈਰਾਨ ਹੁੰਦਾ ਸੀ।