Acts 8:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਰੂਸ਼ਲਮ ਵਿੱਚ ਰਸੂਲਾਂ ਨੇ ਸੁਣਿਆਂ ਕਿ ਸਾਮਰਿਯਾ ਦੇ ਲੋਕਾਂ ਨੇ ਪਰਮੇਸ਼ਰ ਦੇ ਵਚਨ ਨੂੰ ਸਵੀਕਾਰ ਕਰ ਲਿਆ ਹੈ ਤਾਂ ਉਹਨਾਂ ਨੇ ਪਤਰਸ ਅਤੇ ਯੂਹੰਨਾ ਨੂੰ ਉਹਨਾਂ ਦੇ ਕੋਲ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯੇਰੂਸ਼ਲੇਮ ਵਿੱਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ਵਰ ਦਾ ਬਚਨ ਮੰਨ ਲਿਆ ਹੈ, ਤਾਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਵਿੱਚ ਸਾਮਰਿਯਾ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਭਈ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਘੱਲਿਆ
Punjabi ERV
ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد رسُولاں نیں۔ جیہڑے یرُوشلِیم وِچ سن سُنیا پئی سامریاں نیں خُدا دا کلام قبولیا اے۔ تَد پطرس تے یُوحنّا نُوں اوہناں دے کول گھلّیا۔
Punjabi Standard Bible (Punjabi Standard Bible) 2023
ਜਦੋਂ ਯਰੂਸ਼ਲਮ ਵਿੱਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ਰ ਦੇ ਵਚਨ ਨੂੰ ਸਵੀਕਾਰ ਕਰ ਲਿਆ ਹੈ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਕੋਲ ਭੇਜਿਆ।