Acts 8:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦੋਵੇਂ ਗਏ ਅਤੇ ਉਹਨਾਂ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪ੍ਰਾਪਤ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਪਹੁੰਚੇ, ਤਾਂ ਉਨ੍ਹਾਂ ਨੇ ਉੱਥੇ ਨਵੇਂ ਵਿਸ਼ਵਾਸੀ ਲੋਕਾਂ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪ੍ਰਾਪਤ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਭਈ ਓਹ ਪਵਿੱਤ੍ਰ ਆਤਮਾ ਪਾਉਣ
Punjabi ERV
ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوتھے جا کے اوہناں دے واسطے دُعا منگی۔ پئی اوہناں نُوں پاک رُوح مِلے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਜਾ ਕੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ,