Acts 8:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਵਿੱਤਰ ਆਤਮਾ ਅਜੇ ਤੱਕ ਉਹਨਾਂ ਵਿੱਚੋਂ ਕਿਸੇ ਉੱਤੇ ਨਹੀਂ ਉਤਰਿਆ ਸੀ । ਉਹਨਾਂ ਨੇ ਤਾਂ ਕੇਵਲ ਯਿਸੂ ਮਸੀਹ ਦੇ ਨਾਮ ਵਿੱਚ ਹੀ ਬਪਤਿਸਮਾ ਲਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਵਿੱਤਰ ਆਤਮਾ ਅਜੇ ਉਨ੍ਹਾਂ ਵਿੱਚੋਂ ਕਿਸੇ ਉੱਤੇ ਨਹੀਂ ਆਇਆ ਸੀ; ਉਨ੍ਹਾਂ ਨੇ ਪ੍ਰਭੂ ਯਿਸ਼ੂ ਦੇ ਨਾਮ ਤੇ ਬਪਤਿਸਮਾ ਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਅਜੇ ਤੀਕੁਰ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ ਪਰ ਉਨ੍ਹਾਂ ਨਿਰਾ ਪ੍ਰਭੁ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ
Punjabi ERV
ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اجے توڑی اوہناں وِچوں اوہ کِسے اُتّے اُتریا نئیں سی۔ اوہناں نِرا خُداوند یِسُوع دے ناں دا بپتِسمہ لیا سی۔
Punjabi Standard Bible (Punjabi Standard Bible) 2023
ਕਿਉਂਕਿ ਉਹ ਅਜੇ ਤੱਕ ਉਨ੍ਹਾਂ ਵਿੱਚੋਂ ਕਿਸੇ 'ਤੇ ਨਹੀਂ ਉੱਤਰਿਆ ਸੀ ਅਤੇ ਉਨ੍ਹਾਂ ਨੇ ਕੇਵਲ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਹੀ ਲਿਆ ਸੀ।