Acts 8:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਤਰਸ ਅਤੇ ਯੂਹੰਨਾ ਨੇ ਉਹਨਾਂ ਉੱਤੇ ਹੱਥ ਰੱਖੇ ਅਤੇ ਉਹਨਾਂ ਨੇ ਪਵਿੱਤਰ ਆਤਮਾ ਪ੍ਰਾਪਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਤਰਸ ਅਤੇ ਯੋਹਨ ਨੇ ਉਨ੍ਹਾਂ ਤੇ ਆਪਣੇ ਹੱਥ ਰੱਖੇ, ਅਤੇ ਉਨ੍ਹਾਂ ਨੇ ਪਵਿੱਤਰ ਆਤਮਾ ਪ੍ਰਾਪਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਪਵਿੱਤ੍ਰ ਆਤਮਾ ਮਿਲਿਆ
Punjabi ERV
ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں نیں اوہناں اُتّے ہتّھ رکھّے۔ تے اوہناں نُوں پاک رُوح مِلیا۔
Punjabi Standard Bible (Punjabi Standard Bible) 2023
ਤਦ ਰਸੂਲਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੇ ਪਵਿੱਤਰ ਆਤਮਾ ਪਾਇਆ।