Acts 8:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਹਿਣ ਲੱਗਾ, “ਮੈਨੂੰ ਵੀ ਇਹ ਸਮਰੱਥਾ ਦਿਓ ਕਿ ਜਿਸ ਕਿਸੇ ਉੱਤੇ ਮੈਂ ਹੱਥ ਰੱਖਾਂ, ਉਹ ਪਵਿੱਤਰ ਆਤਮਾ ਪ੍ਰਾਪਤ ਕਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਿਹਾ, “ਮੈਨੂੰ ਵੀ ਇਹ ਯੋਗਤਾ ਦਿਓ ਤਾਂ ਜੋ ਹਰੇਕ ਜਿਸ ਉੱਤੇ ਮੈਂ ਆਪਣੇ ਹੱਥ ਰੱਖਾ, ਉਹ ਵੀ ਪਵਿੱਤਰ ਆਤਮਾ ਪ੍ਰਾਪਤ ਕਰ ਲਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੋਲਿਆ ਕਿ ਮੈਨੂੰ ਭੀ ਇਹ ਸ਼ਕਤੀ ਦਿਓ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਸੋ ਉਹ ਨੂੰ ਪਵਿੱਤ੍ਰ ਆਤਮਾ ਮਿਲੇ
Punjabi ERV
ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰਖਾਂ ਉਸਨੂੰ ਪਵਿੱਤਰ ਆਤਮਾ ਮਿਲ ਜਾਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھیا ایہہ اختیار مَینُوں وی دیو پئی جِہدے اُتّے مَیں ہتّھ رکھاں پاک رُوح اوہنوں مِلے۔
Punjabi Standard Bible (Punjabi Standard Bible) 2023
ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦਿਓ ਕਿ ਜਿਸ ਉੱਤੇ ਵੀ ਹੱਥ ਰੱਖਾਂ ਉਹ ਪਵਿੱਤਰ ਆਤਮਾ ਪਾਵੇ।”