Acts 8:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਸ਼ਮਊਨ ਨੇ ਕਿਹਾ, “ਤੁਸੀਂ ਲੋਕ ਹੀ ਮੇਰੇ ਲਈ ਪ੍ਰਭੂ ਦੇ ਅੱਗੇ ਪ੍ਰਾਰਥਨਾ ਕਰੋ ਕਿ ਜੋ ਕੁਝ ਤੁਸੀਂ ਕਿਹਾ ਹੈ ਉਹ ਮੇਰੇ ਉੱਤੇ ਨਾ ਵਾਪਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਸ਼ਿਮਓਨ ਨੇ ਉੱਤਰ ਦਿੱਤਾ, “ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਅਰਦਾਸ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਦੱਸਿਆ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੁ ਦੇ ਅੱਗੇ ਬੇਨਤੀ ਕਰੋ ਭਈ ਜਿਹੜੀਆਂ ਗੱਲਾਂ ਤੁਸਾਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।।
Punjabi ERV
ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شمعُون جواب دِتّا۔ پئی تُسی ای میرے لئی خُدا دے اگّے مِنّت کرو۔ پئی جِہدا تُساں ذِکر کِیتا میرے اُتّے کُجھ نا آوے۔
Punjabi Standard Bible (Punjabi Standard Bible) 2023
ਸ਼ਮਊਨ ਨੇ ਉੱਤਰ ਦਿੱਤਾ, “ਪ੍ਰਭੂ ਅੱਗੇ ਮੇਰੇ ਲਈ ਪ੍ਰਾਰਥਨਾ ਕਰੋ ਕਿ ਜੋ ਤੁਸੀਂ ਕਿਹਾ ਹੈ ਉਸ ਵਿੱਚੋਂ ਕੁਝ ਵੀ ਮੇਰੇ ਉੱਤੇ ਨਾ ਆ ਪਵੇ।”