Acts 8:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਦੇ ਇੱਕ ਸਵਰਗਦੂਤ ਨੇ ਫ਼ਿਲਿੱਪੁਸ ਨੂੰ ਕਿਹਾ, “ਉੱਠ ਅਤੇ ਦੱਖਣ ਵੱਲ ਯਰੂਸ਼ਲਮ ਤੋਂ ਗਾਜ਼ਾ ਜਾਣ ਵਾਲੀ ਸੜਕ ਉੱਤੇ ਜਾ ।” (ਇਹ ਸੜਕ ਵੀਰਾਨ ਹੋ ਚੁੱਕੀ ਹੈ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਪ੍ਰਭੂ ਦੇ ਇੱਕ ਸਵਰਗਦੂਤ ਨੇ ਫਿਲਿਪ ਨੂੰ ਕਿਹਾ, “ਦੱਖਣ ਵੱਲ ਜਾਂਦੀ ਸੜਕ, ਜਿਹੜੀ ਉਜਾੜ ਵਾਲੀ ਸੜਕ ਹੈ, ਜੋ ਯੇਰੂਸ਼ਲੇਮ ਤੋਂ ਗਾਜ਼ਾ ਸ਼ਹਿਰ ਨੂੰ ਜਾਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰਭੁ ਦੇ ਇੱਕ ਦੂਤ ਨੇ ਫ਼ਿਲਿੱਪੁਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾਹ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ
Punjabi ERV
ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉਠ ਅਤੇ ਦਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُداوند دے فرِشتے فِلپُّس نال کلام کر کے آکھیا۔ پئی اُٹھ۔ تے دَکھّن ولّ اوس راہ اُتّے جا جیہڑا یرُوشلِیم توں غَزّہ نُوں جاندا اے۔ اوہ بیابان اے۔
Punjabi Standard Bible (Punjabi Standard Bible) 2023
ਫਿਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿੱਪੁਸ ਨੂੰ ਕਿਹਾ, “ਉੱਠ ਅਤੇ ਦੱਖਣ ਵੱਲ ਉਸ ਰਾਹ 'ਤੇ ਜਾ ਜਿਹੜਾ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ; ਉਹ ਉਜਾੜ ਹੈ।”