Acts 8:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਉਹ ਵਾਪਸ ਜਾ ਰਿਹਾ ਸੀ, ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੁਸਤਕ ਪੜ੍ਹ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਪਣੇ ਘਰ ਵਾਪਸ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸ਼ਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੁੜਿਆ ਜਾਂਦਾ ਅਤੇ ਆਪਣੇ ਰਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਵਾਚ ਰਿਹਾ ਸੀ
Punjabi ERV
ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰਥ ਤੇ ਅਸ੍ਵਾਰ ਯਸਾਯਾਹ ਨਬੀ ਦੀ ਪੋਥੀ ਪਢ਼ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ پرتدیاں ہویاں اپنے رَتھ اُتّے بَیٹھا ہویا۔ یسعیاہ نبی دی کتاب پیا پڑھدا سی۔
Punjabi Standard Bible (Punjabi Standard Bible) 2023
ਉਹ ਵਾਪਸ ਜਾ ਰਿਹਾ ਸੀ ਅਤੇ ਆਪਣੇ ਰੱਥ ਵਿੱਚ ਬੈਠਾ ਯਸਾਯਾਹ ਨਬੀ ਦੀ ਪੁਸਤਕ ਪੜ੍ਹ ਰਿਹਾ ਸੀ।