Acts 8:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ ਆਤਮਾ ਨੇ ਫ਼ਿਲਿੱਪੁਸ ਨੂੰ ਕਿਹਾ, “ਅੱਗੇ ਵੱਧ ਅਤੇ ਇਸ ਰੱਥ ਦੇ ਨਾਲ ਹੋ ਜਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਵਿੱਤਰ ਆਤਮਾ ਨੇ ਫਿਲਿਪ ਨੂੰ ਕਿਹਾ, “ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਤਮਾ ਨੇ ਫ਼ਿਲਿੱਪੁਸ ਨੂੰ ਕਿਹਾ ਕਿ ਅਗਾਹਾਂ ਚੱਲ ਅਤੇ ਐਸ ਰਥ ਨਾਲ ਮਿਲ ਜਾਹ
Punjabi ERV
ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰਥ ਕੋਲ ਜਾ ਅਤੇ ਉਸਦੇ ਨਜ਼ਦੀਕ ਰਹਿ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رُوح فِلپُّس نُوں آکھیا۔ اگّے ہو تے اوس رَتھ نُوں جا رَل۔
Punjabi Standard Bible (Punjabi Standard Bible) 2023
ਤਦ ਆਤਮਾ ਨੇ ਫ਼ਿਲਿੱਪੁਸ ਨੂੰ ਕਿਹਾ, “ਅੱਗੇ ਵਧਕੇ ਉਸ ਰੱਥ ਨਾਲ ਜਾ ਮਿਲ।”