Acts 8:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤੁੱਛ ਜਾਣਿਆ ਗਿਆ ਅਤੇ ਨਿਆਂ ਤੋਂ ਵਾਂਝਾ ਰੱਖਿਆ ਗਿਆ । ਉਸ ਦੀ ਵੰਸਾਵਲੀ ਦਾ ਵਰਣਨ ਕੌਣ ਕਰੇਗਾ? ਕਿਉਂਕਿ ਉਸ ਦਾ ਜੀਵਨ ਧਰਤੀ ਉੱਤੋਂ ਸਮਾਪਤ ਕੀਤਾ ਜਾ ਰਿਹਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਉਂ ਨਖੁੱਟ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾॽ ਕਿਉਂਕਿ ਉਹ ਦੀ ਜਾਨ ਧਰਤੀ ਉੱਤੇ ਚੁੱਕੀ ਜਾਂਦੀ ਹੈ।।
Punjabi ERV
ਉਹ ਸ਼ਰਮਸਾਰ ਸੀ, ਉਸਦੇ ਸਾਰੇ ਅਧਿਕਾਰ ਖੋਹ ਲਿਤ੍ਤੇ ਗਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉਥੇ ਕੋਈ ਨਹੀਂ ਹੋਵੇਗਾ। ਯਸਾਯਾਹ 53: 7-8
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدی غرِیبی وِچ اوہدا انصاف نا ہویا۔ تے اوہدی نسل دا بیان کون کرے گا؟ کیوں جو اوہدی زِندگی دھرتی اُتّوں مٹائی جاندی اے۔
Punjabi Standard Bible (Punjabi Standard Bible) 2023
ਉਸ ਦੀ ਅਧੀਨਗੀ ਵਿੱਚ ਉਸ ਨੂੰ ਨਿਆਂ ਤੋਂ ਵਾਂਝਿਆਂ ਕੀਤਾ ਗਿਆ। ਉਸ ਦੀ ਪੀੜ੍ਹੀ ਦਾ ਵਰਣਨ ਕੌਣ ਕਰੇਗਾ? ਕਿਉਂਕਿ ਧਰਤੀ ਉੱਤੋਂ ਉਸ ਦਾ ਜੀਵਨ ਲੈ ਲਿਆ ਜਾਂਦਾ ਹੈ।