Acts 8:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਫ਼ਸਰ ਨੇ ਫ਼ਿਲਿੱਪੁਸ ਤੋਂ ਪੁੱਛਿਆ, “ਕਿਰਪਾ ਕਰ ਕੇ ਮੈਨੂੰ ਦੱਸੋ ਕਿ ਨਬੀ ਕਿਸ ਦੇ ਬਾਰੇ ਕਹਿ ਰਿਹਾ ਹੈ? ਆਪਣੇ ਬਾਰੇ ਜਾਂ ਕਿਸੇ ਹੋਰ ਦੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਸ ਅਧਿਕਾਰੀ ਨੇ ਅੱਗੋਂ ਫਿਲਿਪ ਨੂੰ ਆਖਿਆ, “ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿੱਪੁਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਅਰਜ਼ ਕਰਦਾ ਹਾਂ ਭਈ ਨਬੀ ਕਿਹ ਦੀ ਗੱਲ ਕਰਦਾ ਹੈ, ਆਪਣੀ ਯਾਂ ਕਿਸੇ ਹੋਰ ਜਣੇ ਦੀॽ
Punjabi ERV
ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کُھسرے نے فِلپُّس نُوں آکھیا۔ مِہربانی کر کے مَینُوں دس ایہہ گلّ نبی کِہدے بارے آکھدا اے؟ اپنی یا کِسے ہور دی۔
Punjabi Standard Bible (Punjabi Standard Bible) 2023
ਖੋਜੇ ਨੇ ਫ਼ਿਲਿੱਪੁਸ ਨੂੰ ਕਿਹਾ, “ਮੈਂ ਤੈਨੂੰ ਬੇਨਤੀ ਕਰਦਾ ਹਾਂ, ਮੈਨੂੰ ਦੱਸ ਕਿ ਨਬੀ ਇਹ ਕਿਸ ਦੇ ਬਾਰੇ ਕਹਿੰਦਾ ਹੈ? ਆਪਣੇ ਬਾਰੇ ਜਾਂ ਕਿਸੇ ਹੋਰ ਦੇ ਬਾਰੇ?”