Acts 8:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੱਲਦੇ ਚੱਲਦੇ ਉਹ ਰਾਹ ਵਿੱਚ ਇੱਕ ਅਜਿਹੀ ਥਾਂ ਤੇ ਪਹੁੰਚੇ ਜਿੱਥੇ ਪਾਣੀ ਸੀ । ਅਫ਼ਸਰ ਨੇ ਕਿਹਾ, “ਦੇਖੋ ਇੱਥੇ ਪਾਣੀ ਹੈ ਹੁਣ ਮੇਰੇ ਬਪਤਿਸਮਾ ਲੈਣ ਵਿੱਚ ਕੀ ਰੁਕਾਵਟ ਹੈ?” [
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਅਧਿਕਾਰੀ ਨੇ ਕਿਹਾ, “ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਰਾਹ ਤੇ ਜਾਂਦੇ ਜਾਂਦੇ ਇੱਕ ਪਾਣੀ ਦੇ ਕੋਲ ਅੱਪੜੇ। ਤਾਂ ਉਸ ਖੋਜੇ ਨੇ ਕਿਹਾ ਕਿ ਵੇਖ, ਪਾਣੀ ਹੈਗਾ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈॽ
Punjabi ERV
ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹਡ਼ੀ ਚੀਜ਼ ਰੋਕਦੀ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جاندِیاں جاندِیاں راہ وِچ اوہ اِک پانی اُتّے اَپڑے۔ تاں کُھسرے آکھیا۔ ویکھ ایہہ پانی اے بپتِسمہ لین توں مَینُوں کِیہ روکدا اے؟
Punjabi Standard Bible (Punjabi Standard Bible) 2023
ਰਾਹ ਵਿੱਚ ਜਾਂਦੇ-ਜਾਂਦੇ ਉਹ ਇੱਕ ਸਥਾਨ 'ਤੇ ਪਹੁੰਚੇ ਜਿੱਥੇ ਪਾਣੀ ਸੀ। ਤਦ ਖੋਜੇ ਨੇ ਕਿਹਾ, “ਵੇਖ, ਇੱਥੇ ਪਾਣੀ ਹੈ; ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਗੱਲ ਰੋਕਦੀ ਹੈ?”