Acts 8:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ । ਫਿਰ ਉਹ ਦੋਵੇਂ ਫ਼ਿਲਿੱਪੁਸ ਅਤੇ ਅਫ਼ਸਰ ਪਾਣੀ ਵਿੱਚ ਉਤਰੇ ਅਤੇ ਫ਼ਿਲਿੱਪੁਸ ਨੇ ਉਸ ਨੂੰ ਬਪਤਿਸਮਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤਦ ਅਧਿਕਾਰੀ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ। ਫਿਰ ਫਿਲਿਪ ਅਤੇ ਉਹ ਅਧਿਕਾਰੀ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਫਿਲਿਪ ਨੇ ਉਸ ਨੂੰ ਬਪਤਿਸਮਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਰਥ ਖੜਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿੱਪੁਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ
Punjabi ERV
ਤੱਦ ਅਫ਼ਸਰ ਨੇ ਰਥ ਨੂੰ ਰੋਕਣ ਦਾ ਹੁਕਮ ਦਿੱਤਾ, ਤੱਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸਨੂੰ ਬਪਤਿਸਮਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس حُکم کِیتا۔ پئی رَتھ کھلارو۔ تے اوہ دوویں پانی وِچ اُترے فِلپُّس تے کُھسرا وی تے اوس اوہنوں بپتِسمہ دِتّا۔
Punjabi Standard Bible (Punjabi Standard Bible) 2023
ਫਿਰ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਦਿੱਤਾ ਅਤੇ ਫ਼ਿਲਿੱਪੁਸ ਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਸ ਨੇ ਖੋਜੇ ਨੂੰ ਬਪਤਿਸਮਾ ਦਿੱਤਾ।