Acts 8:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਧਰ ਫ਼ਿਲਿੱਪੁਸ ਅਸਦੇਦ ਵਿੱਚ ਦਿਖਾਈ ਦਿੱਤਾ ਅਤੇ ਕੈਸਰਿਆ ਪਹੁੰਚਣ ਤੱਕ ਸ਼ਹਿਰ ਸ਼ਹਿਰ ਵਿੱਚ ਸ਼ੁਭ ਸਮਾਚਾਰ ਸੁਣਾਉਂਦਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਲਿਪ, ਹਾਲਾਂਕਿ, ਅਜ਼ੋਤੁਸ ਸ਼ਹਿਰ ਵਿੱਚ ਮਿਲਿਆ, ਅਤੇ ਜਦੋਂ ਤੱਕ ਕੈਸਰਿਆ ਸ਼ਹਿਰ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖ਼ਬਰੀ ਸੁਣਾਉਂਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਫ਼ਿਲਿੱਪੁਸ ਅਜ਼ੋਤੁਸ ਵਿੱਚ ਮਿਲਿਆ ਅਰ ਤਦ ਤੀਕੁਰ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ ਖਬਰੀ ਸੁਣਾਉਂਦਾ ਗਿਆ।।
Punjabi ERV
ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈਕੇ ਕੈਸਰੀਆ ਤੱਕ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر فِلپُّس اشدُود وِچ آ نِکلیا تے اوس لنگھدیاں ہویاں سبھناں شہراں وِچ اِنجِیل سُنائی جدوں تِیکر قَیصریہ وِچ نا آیا۔
Punjabi Standard Bible (Punjabi Standard Bible) 2023
ਪਰ ਫ਼ਿਲਿੱਪੁਸ ਨੇ ਆਪਣੇ ਆਪ ਨੂੰ ਅਜ਼ੋਤੁਸ ਵਿੱਚ ਪਾਇਆ ਅਤੇ ਉਹ ਕੈਸਰਿਯਾ ਪਹੁੰਚਣ ਤੱਕ ਲੰਘਦਾ ਹੋਇਆ ਸਭ ਨਗਰਾਂ ਵਿੱਚ ਖੁਸ਼ਖ਼ਬਰੀ ਸੁਣਾਉਂਦਾ ਗਿਆ।