Acts 8:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਫ਼ਿਲਿੱਪੁਸ ਸਾਮਰਿਯਾ ਦੇ ਸ਼ਹਿਰ ਵਿੱਚ ਗਿਆ ਅਤੇ ਉੱਥੇ ਉਹਨਾਂ ਵਿੱਚ ਮਸੀਹ ਦਾ ਪ੍ਰਚਾਰ ਕਰਨ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਲਿਪ ਸਾਮਰਿਯਾ ਪ੍ਰਾਂਤ ਦੇ ਇੱਕ ਸ਼ਹਿਰ ਵਿੱਚ ਗਿਆ, ਅਤੇ ਉੱਥੇ ਮਸੀਹਾ ਦਾ ਪ੍ਰਚਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫਿਲਿੱਪੁਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ
Punjabi ERV
ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فِلپُّس سامریہ شہر وِچ جا کے لوکاں وِچ مسِیح دی منادی کرن لگّا۔
Punjabi Standard Bible (Punjabi Standard Bible) 2023
ਫ਼ਿਲਿੱਪੁਸ ਸਾਮਰਿਯਾ ਦੇ ਨਗਰ ਵਿੱਚ ਜਾ ਕੇ ਉਨ੍ਹਾਂ ਨੂੰ ਮਸੀਹ ਦਾ ਪ੍ਰਚਾਰ ਕਰਨ ਲੱਗਾ