Acts 8:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਬੜੇ ਪਿਆਰ ਨਾਲ ਉਸ ਦੇ ਵਚਨ ਸੁਣੇ । ਉਹਨਾਂ ਸਾਰਿਆਂ ਨੇ ਇੱਕ ਮਨ ਹੋ ਕੇ ਫ਼ਿਲਿੱਪੁਸ ਨੂੰ ਸੁਣਿਆ ਅਤੇ ਉਸ ਦੇ ਦੁਆਰਾ ਕੀਤੇ ਗਏ ਚਮਤਕਾਰ ਦੇਖੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਫਿਲਿਪ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਉਹ ਦੀਆਂ ਗੱਲਾਂ ਉੱਤੇ ਮਨ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਲੋਕਾਂ ਨੇ ਓਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ ਤਾਂ ਇੱਕ ਮਨ ਹੋ ਕੇ ਫ਼ਿਲਿੱਪੁਸ ਦੀਆਂ ਗੱਲਾਂ ਉੱਤੇ ਚਿੱਤ ਲਾਇਆ
Punjabi ERV
ਉਥੋਂ ਦੇ ਲੋਕਾਂ ਨੇ ਉਸਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہناں سُنیا تے اوہدیاں کراماتاں جیہڑیاں اوہ کر دا سی ویکھیاں تَد بُہت لوکاں اِک دِل ہو کے فِلپُّس دِیاں گلّاں ولّ دھیان کِیتا۔
Punjabi Standard Bible (Punjabi Standard Bible) 2023
ਜਦੋਂ ਲੋਕਾਂ ਨੇ ਉਹ ਚਿੰਨ੍ਹ ਵੇਖੇ ਅਤੇ ਸੁਣੇ ਜਿਹੜੇ ਉਹ ਵਿਖਾਉਂਦਾ ਸੀ ਤਾਂ ਇੱਕ ਮਨ ਹੋ ਕੇ ਫ਼ਿਲਿੱਪੁਸ ਦੀਆਂ ਗੱਲਾਂ ਉੱਤੇ ਚਿੱਤ ਲਾਇਆ,