Acts 9:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਵੇਲੇ ਅਚਾਨਕ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹਿਆ ਕੁਝ ਡਿੱਗਿਆ ਅਤੇ ਉਸ ਨੂੰ ਦੁਬਾਰਾ ਦਿਖਣ ਲੱਗ ਪਿਆ। ਸੌਲੁਸ ਉੱਠਿਆ ਅਤੇ ਉਸ ਨੂੰ ਬਪਤਿਸਮਾ ਦਿੱਤਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਕਦਮ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹੇ ਡਿੱਗੇ ਅਤੇ ਉਹ ਫਿਰ ਦੇਖਣ ਲੱਗ ਪਿਆ । ਇਸ ਦੇ ਬਾਅਦ ਉਸ ਨੇ ਬਪਤਿਸਮਾ ਲਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਘੜੀ, ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਵੇਖਣ ਲੱਗ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਵੇਂ ਉਹ ਦੀਆਂ ਅੱਖਾਂ ਤੋਂ ਛਿਲਕੇ ਜੇਹੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ ਅਤੇ ਉੱਠ ਕੇ ਬਪਤਿਸਮਾ ਲਿਆ ਅਰ ਪਰਸ਼ਾਦ ਛੱਕ ਕੇ ਤਕੜਾ ਹੋ ਗਿਆ।।
Punjabi ERV
ਉਸੇ ਵੇਲੇ ਅਚਾਨਕ ਉਸ ਦੀਆਂ ਅਖਾਂ ਤੋਂ ਛਿਲਕੇ ਜਿਹਿਆ ਕੁਝ ਡਿਗਿਆ ਅਤੇ ਉਸਨੂੰ ਮੁਡ਼ ਦਿਖਣ ਲੱਗ ਪਿਆ। ਸੌਲੁਸ ਉਠਿਆ ਅਤੇ ਉਸਨੂੰ ਬਪਤਿਸਮਾ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونویں اوہدیاں اَکھّیاں توں چھائی جِہی لتّھی تے اوہ ویکھن لگ پیا تے اُٹھ کے بپتِسمہ لیا۔
Punjabi Standard Bible (Punjabi Standard Bible) 2023
ਤੁਰੰਤ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹੇ ਡਿੱਗੇ ਅਤੇ ਉਹ ਫੇਰ ਤੋਂ ਵੇਖਣ ਲੱਗਾ। ਤਦ ਉਸ ਨੇ ਉੱਠ ਕੇ ਬਪਤਿਸਮਾ ਲਿਆ