Acts 9:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਭੋਜਨ ਕਰ ਕੇ ਬਲ ਪ੍ਰਾਪਤ ਕੀਤਾ । ਫਿਰ ਸਾਊਲ ਦਮਿਸ਼ਕ ਵਿੱਚ ਚੇਲਿਆਂ ਦੇ ਨਾਲ ਕੁਝ ਦਿਨ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੁਝ ਖਾਣਾ ਖਾਣ ਤੋਂ ਬਾਅਦ, ਉਸਦੇ ਸਰੀਰ ਵਿੱਚ ਮੁੜ ਤਾਕਤ ਆ ਗਈ। ਫੇਰ ਸੌਲੁਸ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਕਈ ਦਿਨ ਦੰਮਿਸਕ ਵਿੱਚ ਚੇਲਿਆਂ ਦੇ ਨਾਲ ਰਿਹਾ
Punjabi ERV
ਫ਼ਿਰ ਉਸਨੇ ਕੁਝ ਖਾਧਾ ਅਤੇ ਮੁਡ਼ ਤੋਂ ਆਪਣੇ ਆਪ ਵਿੱਚ ਤਕਡ਼ਾ ਮਹਿਸੂਸ ਕਰਨ ਲੱਗਾ। ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کھانا کھا کے اوہنوں طاقت آئی۔ پر اوہ کئی دِن دمِشق وِچ شاگِرداں دے نال رہیا۔
Punjabi Standard Bible (Punjabi Standard Bible) 2023
ਅਤੇ ਭੋਜਨ ਖਾ ਕੇ ਬਲ ਪ੍ਰਾਪਤ ਕੀਤਾ। ਫਿਰ ਉਹ ਕੁਝ ਦਿਨ ਦੰਮਿਸਕ ਵਿੱਚ ਚੇਲਿਆਂ ਦੇ ਨਾਲ ਰਿਹਾ