Acts 9:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਲਦੀ ਹੀ ਉਸ ਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਛੇਤੀ ਹੀ ਪ੍ਰਾਰਥਨਾ-ਘਰਾਂ ਵਿੱਚ ਜਾ ਕੇ ਯਿਸੂ ਦਾ ਇਹ ਪ੍ਰਚਾਰ ਕਰਨ ਲੱਗਾ, “ਉਹ ਪਰਮੇਸ਼ਰ ਦੇ ਪੁੱਤਰ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਰੰਤ ਹੀ ਉਸਨੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਤੁਰਤ ਸਮਾਜਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਭਈ ਉਹ ਪਰਮੇਸ਼ੁਰ ਦਾ ਪੁੱਤ੍ਰ ਹੈ
Punjabi ERV
ਜਲਦੀ ਹੀ ਉਸਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਪ੍ਰਭੂ ਦਾ ਪੁੱਤਰ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے ویلے ای عبادت خانیاں وِچ یِسُوع دی منادی کِیتی پئی اوہ خُدا دا پُتر اے۔
Punjabi Standard Bible (Punjabi Standard Bible) 2023
ਅਤੇ ਛੇਤੀ ਹੀ ਸਭਾ-ਘਰਾਂ ਵਿੱਚ ਯਿਸੂ ਦਾ ਪ੍ਰਚਾਰ ਕਰਨ ਲੱਗਾ ਕਿ ਉਹ ਪਰਮੇਸ਼ਰ ਦਾ ਪੁੱਤਰ ਹੈ।