Acts 9:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿੱਖਿਆ ਦਿੱਤੀ ਸੀ, ਇੱਕ ਰਾਤ ਉਸ ਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸਾਊਲ ਦੇ ਚੇਲਿਆਂ ਨੇ ਉਸ ਨੂੰ ਟੋਕਰੇ ਵਿੱਚ ਬਿਠਾ ਕੇ ਰਾਤ ਦੇ ਵੇਲੇ ਸ਼ਹਿਰ ਦੀ ਚਾਰ ਦਿਵਾਰੀ ਤੋਂ ਥੱਲੇ ਉਤਾਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੀ ਦੀਵਾਰ ਹੇਠਾਂ ਉਤਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਚੇਲਿਆਂ ਨੇ ਰਾਤ ਦੇ ਵੇਲੇ ਉਹ ਨੂੰ ਲਿਆ ਅਤੇ ਟੋਕਰੇ ਵਿੱਚ ਬਹਾਲ ਕੇ ਸਫ਼ੀਲ ਉੱਪਰੋਂ ਉਤਾਰ ਦਿੱਤਾ।।
Punjabi ERV
ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿਖਿਆ ਦਿੱਤੀ ਸੀ, ਇੱਕ ਰਾਤ ਉਸਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੇ ਉੱਪਰੋਂ ਉਤਾਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہدے شاگِرداں رات دے ویلے ٹوکرے وِچ بٹھا کے کندھ وِچوں اوہنوں لاہ دِتّا۔
Punjabi Standard Bible (Punjabi Standard Bible) 2023
ਤਦ ਚੇਲਿਆਂ ਨੇ ਰਾਤ ਦੇ ਸਮੇਂ ਉਸ ਨੂੰ ਲਿਜਾ ਕੇ ਇੱਕ ਟੋਕਰੇ ਵਿੱਚ ਬਿਠਾਇਆ ਅਤੇ ਸਫੀਲ ਰਾਹੀਂ ਹੇਠਾਂ ਉਤਾਰ ਦਿੱਤਾ।