Acts 9:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਸਭ ਥਾਂਵਾਂ ਦਾ ਦੌਰਾ ਕਰਦਾ ਹੋਇਆ ਲੁੱਦਾ ਵਿੱਚ ਪਰਮੇਸ਼ਰ ਦੇ ਲੋਕਾਂ ਕੋਲ ਪਹੁੰਚਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਤੁਰਦਾ ਫਿਰਦਾ ਉਨ੍ਹਾਂ ਪਵਿੱਤਰ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਕਸਬੇ ਵਿੱਚ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਪਤਰਸ ਸਭਨਾਂ ਪਾਸੀਂ ਫਿਰਦਾ ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ
Punjabi ERV
ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی پطرس ہر تھاں پِھردا ہویا اوہناں پاک لوکاں کول وی آیا۔ جیہڑے لُدّہ وِچ رہندے سن۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਜਗ੍ਹਾ-ਜਗ੍ਹਾ ਹੁੰਦਾ ਹੋਇਆ ਲੁੱਦਾ ਵਿੱਚ ਰਹਿਣ ਵਾਲੇ ਸੰਤਾਂ ਕੋਲ ਵੀ ਆਇਆ।