Acts 9:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੁੱਦਾ ਅਤੇ ਸਾਰੋਨ ਦੇ ਸਾਰੇ ਰਹਿਣ ਵਾਲਿਆਂ ਨੇ ਉਸ ਨੂੰ ਦੇਖਿਆ ਅਤੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਕਸਬੇ ਦੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸਿਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੁ ਦੀ ਵੱਲ ਫਿਰੇ ।।
Punjabi ERV
ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لُدّہ تے شارُون دے سارے رہن والے اوہنوں ویکھ کے خُداوند دے ولّ پِھرے۔
Punjabi Standard Bible (Punjabi Standard Bible) 2023
ਲੁੱਦਾ ਅਤੇ ਸ਼ਰੋਨ ਦੇ ਸਭ ਰਹਿਣ ਵਾਲੇ ਉਸ ਨੂੰ ਵੇਖ ਕੇ ਪ੍ਰਭੂ ਦੀ ਵੱਲ ਫਿਰੇ।