Acts 9:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਿਨਾਂ ਵਿੱਚ ਉਹ ਬਿਮਾਰ ਹੋਈ ਅਤੇ ਮਰ ਗਈ । ਲੋਕਾਂ ਨੇ ਉਸ ਨੂੰ ਇਸ਼ਨਾਨ ਕਰਵਾ ਕੇ ਚੁਬਾਰੇ ਵਿੱਚ ਰੱਖ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਕਰੀਬਨ ਉਸੇ ਸਮੇਂ ਦੌਰਾਨ ਉਹ ਬਿਮਾਰ ਹੋ ਗਈ ਅਤੇ ਮਰ ਗਈ, ਅਤੇ ਉਸਦੇ ਸਰੀਰ ਨੂੰ ਧੋ ਦਿੱਤਾ ਗਿਆ ਅਤੇ ਉੱਪਰਲੇ ਕਮਰੇ ਵਿੱਚ ਰੱਖਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਨੁਲ੍ਹਾ ਧੁਲਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ
Punjabi ERV
ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬਡ਼ੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸਨੂੰ ਨੁਹਾਉਣ ਤੋਂ ਬਾਅਦ ਉਸਦੇ ਸ਼ਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا۔ پئی اوہناں دِناں وِچ اوہ بیمار ہو کے مر گئی۔ تے اوہنوں نوھا کے چوبارے اُتّے رکھ دِتّا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਉਹ ਬਿਮਾਰ ਹੋ ਕੇ ਮਰ ਗਈ ਅਤੇ ਉਨ੍ਹਾਂ ਉਸ ਨੂੰ ਨੁਹਾ ਕੇ ਚੁਬਾਰੇ ਵਿੱਚ ਰੱਖ ਦਿੱਤਾ।