Acts 9:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉੱਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸੱਕੇ ਆਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੁੱਦਾ ਯਾਪਾ ਦੇ ਨੇੜੇ ਹੀ ਸੀ । ਇਸ ਲਈ ਜਦੋਂ ਚੇਲਿਆਂ ਨੇ ਸੁਣਿਆ ਕਿ ਪਤਰਸ ਉੱਥੇ ਹੈ ਤਾਂ ਦੋ ਆਦਮੀਆਂ ਨੂੰ ਭੇਜਿਆ ਅਤੇ ਬੇਨਤੀ ਕੀਤੀ, “ਕਿਰਪਾ ਕਰ ਕੇ, ਛੇਤੀ ਨਾਲ ਸਾਡੇ ਕੋਲ ਆਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੁੱਦਾ ਯਾਪਾ ਦੇ ਨੇੜੇ ਸੀ, ਇਸ ਲਈ ਜਦੋਂ ਨਿਹਚਾਵਾਨਾਂ ਨੇ ਸੁਣਿਆ ਕਿ ਪਤਰਸ ਅਜੇ ਲੁੱਦਾ ਵਿੱਚ ਹੈ, ਤਾਂ ਉਨ੍ਹਾਂ ਨੇ ਪਤਰਸ ਕੋਲ ਦੋ ਆਦਮੀ ਭੇਜੇ। ਜਦੋਂ ਉਹ ਪਹੁੰਚੇ ਜਿੱਥੇ ਪਤਰਸ ਸੀ, ਉਨ੍ਹਾਂ ਨੇ ਵਾਰ-ਵਾਰ ਬੇਨਤੀ ਕੀਤੀ, “ਕਿਰਪਾ ਕਰਕੇ ਹੁਣੇ ਸਾਡੇ ਨਾਲ ਯਾਪਾ ਆਉ!”
Punjabi Bible 2016 - ਪਵਿੱਤਰ ਬਾਈਬਲ O.V.
ਅਰ ਇਸ ਲਈ ਜੋ ਲੁੱਦਾ ਯਾੱਪਾ ਦੇ ਨੇੜੇ ਸੀ ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਭਈ ਸਾਡੇ ਕੋਲ ਆਉਣ ਵਿੱਚ ਢਿੱਲ ਨਾ ਕਰਿਓ
Punjabi ERV
ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇਡ਼ੇ ਹੀ ਸੀ। ਉਨ੍ਹਾਂ ਨੇ ਉਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। “ਉਨ੍ਹਾਂ ਨੇ ਉਸਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸਕੇ ਆਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لُدّہ یافا دے نیڑے جو سی ایس واسطے جد شاگِرداں نیں سُنیا۔ پئی پطرس اوتھے ای اے۔ تَد اوہناں دو بندیاں نُوں اوہدے کول گھلّیا پئی عرض کرن پئی ساڈے کول آؤن وِچ چِر نا لا۔
Punjabi Standard Bible (Punjabi Standard Bible) 2023
ਲੁੱਦਾ ਯਾੱਪਾ ਦੇ ਨੇੜੇ ਸੀ ਅਤੇ ਇਸ ਲਈ ਜਦੋਂ ਚੇਲਿਆਂ ਨੇ ਸੁਣਿਆ ਕਿ ਪਤਰਸ ਉੱਥੇ ਹੈ ਤਾਂ ਦੋ ਵਿਅਕਤੀਆਂ ਨੂੰ ਇਹ ਬੇਨਤੀ ਕਰਨ ਲਈ ਉਸ ਕੋਲ ਭੇਜਿਆ ਕਿ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰ।