Acts 9:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸ ਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਹੱਥ ਦਾ ਸਹਾਰਾ ਦੇ ਕੇ ਉਸ ਨੂੰ ਖੜ੍ਹਾ ਕੀਤਾ ਅਤੇ ਵਿਸ਼ਵਾਸੀਆਂ ਅਤੇ ਵਿਧਵਾਵਾਂ ਨੂੰ ਸੱਦ ਕੇ ਉਸ ਨੂੰ ਜਿਊਂਦੀ ਜਾਗਦੀ ਉਹਨਾਂ ਦੇ ਹੱਥਾਂ ਵਿੱਚ ਸੌਂਪ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਉਸਦਾ ਇੱਕ ਹੱਥ ਫੜ ਲਿਆ, ਅਤੇ ਉਸਦੀ ਉੱਠਣ ਵਿੱਚ ਸਹਾਇਤਾ ਕੀਤੀ, ਜਦੋਂ ਉਸਨੇ ਪਵਿੱਤਰ ਸੰਤਾਂ ਅਤੇ ਖ਼ਾਸ ਕਰ ਵਿਧਵਾਵਾਂ ਨੂੰ ਅੰਦਰ ਆਉਣ ਲਈ ਬੁਲਾਇਆ, ਤਾਂ ਉਸਨੇ ਉਨ੍ਹਾਂ ਦੇ ਅੱਗੇ ਫਿਰ ਤੋਂ ਤਬਿਥਾ ਨੂੰ ਜਿਉਂਦੀ ਹਾਜ਼ਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਹੱਥ ਦੇ ਕੇ ਉਸ ਨੂੰ ਉਠਾਲਿਆ ਅਤੇ ਸੰਤਾਂ ਅਰ ਵਿਧਵਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜੀਉਂਦੀ ਹਾਜ਼ਰ ਕੀਤਾ
Punjabi ERV
ਉਸਨੇ ਆਪਣੇ ਹੱਥ ਨਾਲ ਉਸਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ہتّھ وَدّھا کے اوہنوں کھڑیاں کِیتا۔ تے پاک لوکاں تے بیوہ زنانِیاں نُوں سَدّ کے اوہنوں جیوندی اوہناں دے حوالے کِیتا۔
Punjabi Standard Bible (Punjabi Standard Bible) 2023
ਪਤਰਸ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਉਠਾਇਆ ਅਤੇ ਸੰਤਾਂ ਅਤੇ ਵਿਧਵਾਵਾਂ ਨੂੰ ਸੱਦ ਕੇ ਉਸ ਨੂੰ ਜੀਉਂਦੀ ਸੌਂਪ ਦਿੱਤਾ।