Acts 9:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉੱਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਦੇ ਘਰ ਰਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਚਮੜੇ ਦਾ ਕੰਮ ਕਰਨ ਵਾਲੇ ਸ਼ਮਊਨ ਨਾਂ ਦੇ ਆਦਮੀ ਦੇ ਘਰ ਯਾਪਾ ਵਿੱਚ ਬਹੁਤ ਦਿਨਾਂ ਤੱਕ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਕਾਫ਼ੀ ਦਿਨ ਯਾਪਾ ਸ਼ਹਿਰ ਵਿੱਚ ਸ਼ਿਮਓਨ ਨਾਮ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਉਹ ਬਹੁਤ ਦਿਨ ਯਾੱਪਾ ਵਿੱਚ ਸ਼ਮਊਨ ਨਾਮੇ ਇੱਕ ਖਟੀਕ ਦੇ ਘਰ ਟਿਕਿਆ।।
Punjabi ERV
ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉਥੇ ਇੱਕ ਸ਼ਮਊਨ ਨਾਂ ਦੇ ਚਮਡ਼ੇ ਦੇ ਕੰਮ ਕਰਨ ਵਾਲੇ ਚਮਾਰ ਦੇ ਘਰ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ بُہت دِناں تِیکر یافا وِچ شمعُون ناں دے اِک چمرنگ گھر رہیا۔
Punjabi Standard Bible (Punjabi Standard Bible) 2023
ਪਤਰਸ ਬਹੁਤ ਦਿਨਾਂ ਤੱਕ ਯਾੱਪਾ ਵਿੱਚ ਸ਼ਮਊਨ ਨਾਮਕ ਇੱਕ ਖਟੀਕ ਦੇ ਕੋਲ ਰਿਹਾ।