Acts 9:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਮਨੁੱਖ ਉਸ ਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖੜ੍ਹੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਦਮੀ ਜਿਹੜੇ ਸਾਊਲ ਦੇ ਨਾਲ ਯਾਤਰਾ ਕਰ ਰਹੇ ਸਨ, ਹੈਰਾਨ ਖੜ੍ਹੇ ਸਨ । ਉਹਨਾਂ ਨੇ ਆਵਾਜ਼ ਤਾਂ ਸੁਣੀ ਪਰ ਉਹ ਕਿਸੇ ਨੂੰ ਦੇਖ ਨਾ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ ਉਹ ਚੁੱਪ-ਚਾਪ ਖੜੇ ਰਹੇ; ਕਿ ਉਨ੍ਹਾਂ ਆਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਪੁਰਖ ਉਹ ਦੇ ਨਾਲ ਪੈਂਡਾ ਕਰਦੇ ਸਨ ਓਹ ਚੁੱਪ ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਡਿੱਠਾ ਨਾ ਸੀ
Punjabi ERV
ਜਿਹਡ਼ੇ ਮਨੁੱਖ ਉਸਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖਢ਼ੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے بندے اوہدے نال پئے پَینڈا کر دے سن چُپ کِیتیاں کھلوتے رہے۔ کیوں جو اواز تے سُندے سن پر کِسے نُوں ویکھدے نئیں سن۔
Punjabi Standard Bible (Punjabi Standard Bible) 2023
ਜਿਹੜੇ ਵਿਅਕਤੀ ਉਸ ਦੇ ਨਾਲ ਯਾਤਰਾ ਕਰ ਰਹੇ ਸਨ ਉਹ ਗੁੰਮ-ਸੁੰਮ ਖੜ੍ਹੇ ਰਹੇ, ਕਿਉਂਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਾ।