Amos 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਤੇਮਾਨ ਉੱਤੇ ਅੱਗ ਘੱਲਾਂਗਾ, ਅਤੇ ਉਹ ਬਾਸਰਾਹ ਦੀਆਂ ਮਾੜੀਆਂ ਨੂੰ ਭਸਮ ਕਰੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੇਮਾਨ ਸ਼ਹਿਰ ਉੱਤੇ ਅੱਗ ਭੇਜਾਂਗਾ ਅਤੇ ਉਹ ਬਾਸਰਾਹ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ।”