Amos 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਮੈਂ ਰੱਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੁਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿੱਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਰੱਬਾਹ ਦੀ ਫ਼ਸੀਲ ਵਿੱਚ ਅੱਗ ਬਾਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ, ਜੁੱਧ ਦੇ ਦਿਨ ਰੌਲਾ ਹੋਵੇਗਾ, ਅਤੇ ਵਾਵਰੋਲੇ ਦੇ ਦਿਨ ਇੱਕ ਤੁਫਾਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਰੱਬਾਹ ਸ਼ਹਿਰ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ। ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ।