Amos 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਨ੍ਹਾਂ ਦੇ ਪਾਤਸ਼ਾਹ ਅਤੇ ਆਗੂ ਬੰਦੀ ਬਣਾਏ ਜਾਣਗੇ। ਉਨ੍ਹਾਂ ਸਭਨਾਂ ਨੂੰ ਇਕੱਠਿਆਂ ਅਮੀਰ ਕੀਤਾ ਜਾਵੇਗਾ।” ਯਹੋਵਾਹ ਨੇ ਇਵੇਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦਾ ਪਾਤਸ਼ਾਹ ਅਸੀਰੀ ਵਿੱਚ ਜਾਵੇਗਾ, ਉਹ ਅਤੇ ਉਹ ਦੇ ਸਰਦਾਰ ਇਕੱਠੇ, ਯਹੋਵਾਹ ਕਹਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਾ ਰਾਜਾ ਆਪਣੇ ਹਾਕਮਾਂ ਸਮੇਤ ਗ਼ੁਲਾਮੀ ਵਿੱਚ ਜਾਵੇਗਾ, ਯਹੋਵਾਹ ਦੀ ਇਹੋ ਬਾਣੀ ਹੈ।”