Amos 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਫ਼ਰਮਾਉਂਦਾ ਹੈ, - ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਨੂੰ ਲੋਹੇ ਦੇ ਫਲ੍ਹਿਆਂ ਨਾਲ ਗਾਹਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸ਼ਕ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਦੇਸ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ।