Amos 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਹਮਾਏਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਹਜ਼ਾਏਲ ਦੇ ਮਹਿਲ ਵਿੱਚ ਅੱਗ ਘੱਲਾਂਗਾ, ਅਤੇ ਉਹ ਬਨ-ਹਦਦ ਦੀਆਂ ਮਾੜੀਆਂ ਨੂੰ ਭਸਮ ਕਰੇਗੀ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਹਜ਼ਾਏਲ ਰਾਜਾ ਦੇ ਮਹਿਲ ਵਿੱਚ ਅੱਗ ਭੇਜਾਂਗਾ ਅਤੇ ਉਹ ਬਨ-ਹਦਦ ਰਾਜਾ ਦੇ ਗੜ੍ਹਾਂ ਨੂੰ ਵੀ ਭਸਮ ਕਰੇਗੀ।