Amos 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਦੰਮਿਸਕ ਦੇ ਫ਼ਾਟਕਾਂ ਵਿੱਚਲੇ ਸਰੀਆਂ ਨੂੰ ਭੰਨ ਸੁੱਟਾਂਗਾ ਅਤੇ ਮੈਂ ਆਵਨ ਦੀ ਵਾਦੀ ਦੇ ਰਾਜੇ ਨੂੰ ਅਤੇ ਬੈਤ-ਅਦਨ ਤੋਂ ਸੱਤਾ ਦੇ ਪ੍ਰਤੀਕ ਨੂੰ ਹਟਾਅ ਦੇਵਾਂਗਾ। ਅਰਾਮ ਦੇ ਲੋਕ ਹਰਾਏ ਜਾਣਗੇ ਅਤੇ ਕੀਰ ਵੱਲ ਜਲਾਵਤਨੀ ਕਰ ਦਿੱਤੇ ਜਾਣਗੇ। ਯਹੋਵਾਹ ਨੇ ਇਹ ਗੱਲਾਂ ਆਖੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦੰਮਿਸਕ ਦੇ ਅਰਲਾਂ ਨੂੰ ਭੰਨ ਛੱਡਾਂਗਾ, ਅਤੇ ਮੈਂ ਆਵਨ ਦੀ ਦੂਣ ਤੋਂ ਵਾਸੀਆਂ ਨੂੰ, ਅਤੇ ਅਦਨ ਦੇ ਘਰਾਣੇ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਅਤੇ ਅਰਾਮ ਦੇ ਲੋਕ ਅਸੀਰ ਹੋ ਕੇ ਕੀਰ ਨੂੰ ਜਾਣਗੇ, ਯਹੋਵਾਹ ਆਖਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ।