Amos 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।” ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਸ਼ਦੋਦ ਤੋਂ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਮੈਂ ਅਕਰੋਨ ਉੱਤੇ ਆਪਣਾ ਹੱਥ ਚਲਾਵਾਂਗਾ, ਅਤੇ ਫਲਿਸਤੀਆਂ ਦਾ ਬਕੀਆ ਨਾਸ ਹੋ ਜਾਵੇਗਾ, ਪ੍ਰਭੁ ਯਹੋਵਾਹ ਕਹਿੰਦਾ ਹੈ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ।