Amos 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢਿਆ ਅਤੇ ਚਾਲੀ ਸਾਲ ਤੀਕ ਮੈਂ ਤੁਹਾਨੂੰ ਉਜਾੜ ਵਿੱਚ ਲਈ ਫ਼ਿਰਿਆ। ਮੈਂ ਅਮੋਰੀਆਂ ਦੀ ਧਰਤੀ ਉੱਪਰ ਤੁਹਾਡਾ ਕਬਜ਼ਾ ਕਰਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਅਤੇ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਲਈ ਫਿਰਿਆ ਭਈ ਤੁਸੀਂ ਅਮੋਰੀਆਂ ਦੇ ਦੇਸ ਉੱਤੇ ਕਬਜ਼ਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ।