Amos 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਕੁਝ ਪੁੱਤਰਾਂ ਨੂੰ ਨਬੀ ਬਣਾਇਆ ਅਤੇ ਤੁਹਾਡੇ ਕੁਝ ਚੁਣਵੇਂ ਜਵਾਨਾਂ ਨੂੰ ਨਜ਼ੀਰ ਠਹਿਰਾਇਆ। ਹੇ ਇਸਰਾਏਲੀਓ ਕੀ ਇਹ ਇਵੇਂ ਨਹੀਂ ਹੋਇਆ?” ਯਹੋਵਾਹ ਨੇ ਇਹ ਵਚਨ ਆਖੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਪੁੱਤ੍ਰਾਂ ਵਿੱਚ ਨਬੀ, ਅਤੇ ਤੁਹਾਡੇ ਚੁਣਵਿਆਂ ਵਿੱਚੋਂ ਨਜ਼ੀਰ ਕਾਇਮ ਕੀਤੇ। ਹੇ ਇਸਰਾਏਲੀਓ, ਕੀ ਏਹ ਏਵੇਂ ਹੀ ਨਹੀਂॽ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ।