Amos 2:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸੀਂ ਨਜ਼ੀਰਾਂ ਨੂੰ ਮੈਅ ਪਿਲਾਈ ਅਤੇ ਨਬੀਆਂ ਨੂੰ ਅਗੰਮ ਵਾਕ ਆਖਣ ਤੋਂ ਰੋਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸਾਂ ਨਜ਼ੀਰਾਂ ਨੂੰ ਮਧ ਪਿਲਾਈ, ਅਤੇ ਨਬੀਆਂ ਨੂੰ ਆਖਿਆ, ਨਾ ਅਗੰਮ ਵਾਚੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!