Amos 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੇ ਲਈ ਵੱਡਾ ਭਾਰ ਹੋ ਤੇ ਮੈਂ ਭਰੀਆਂ ਨਾਲ ਲੱਧੇ ਹੋਏ ਗੱਡੇ ਵਾਂਗ ਝੁਕ ਗਿਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਤੁਹਾਨੂੰ ਹੇਠ ਦਬਾਵਾਂਗਾ, ਜਿਵੇਂ ਗੱਡਾ ਦਬਾਉਂਦਾ ਹੈ ਜਿਹੜਾ ਭਰੀਆਂ ਨਾਲ ਭਰਿਆ ਹੋਇਆ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ।