Amos 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਨੱਠਣਾ ਕਾਹਲਿਆਂ ਤੋਂ ਮਿਟ ਜਾਵੇਗਾ, ਅਤੇ ਬਲਵਾਨ ਆਪਣੀ ਸ਼ਕਤੀ ਕਾਇਮ ਨਾ ਰੱਖੇਗਾ, ਅਤੇ ਸੂਰਮਾ ਆਪਣੀ ਜਾਨ ਨਾ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ।